Breaking News

ਏਐਸਆਈ ਨੂੰ ਕਰੰਟ ਲੱਗਣ ਕਾਰਨ ਹੋਈ ਮੌਤ ਮੌਕੇ ਤੇ ਪਹੁੰਚੀ ਸਿਟੀ ਥਾਣਾ ਪੁਲਸ ਵੱਲੋਂ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ


ਹੁਸ਼ਿਆਰਪੁਰ ਦੇ ਪੁਲਿਸ ਲਾਇਨ ਗੇਟ ਤੋਂ ਡਿਊਟੀ ਦੇ ਰਹੇ ਏਐਸਆਈ ਨੂੰ ਕਰੰਟ ਲੱਗਣ ਕਾਰਨ ਹੋਈ ਮੌਤ ਮੌਕੇ ਤੇ ਪਹੁੰਚੀ ਸਿਟੀ ਥਾਣਾ ਪੁਲਸ ਵੱਲੋਂ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਇਸ ਮੌਕੇ ਜਾਂਚ ਅਧਿਕਾਰੀ  ਨਾਨਕ ਸਿੰਘ ਨੇ ਦੱਸਿਆ ਕਿ ਪਰਨਮ ਸਿੰਘ ਪੁੱਤਰ ਚਰਨ ਦਾਸ ਵਾਸੀ ਨੰਗਲ ਖੁਰਦ ਜੋ ਕਿ ਪੁਲੀਸ ਲਾਈਵ ਵਿਖੇ ਡਿਊਟੀ ਦੇ ਰਿਹਾ ਸੀ ਅੱਜ ਸਵੇਰ ਉਸ ਨੂੰ ਹੀਟਰ ਤੋਂ ਕਰੰਟ ਲੱਗਣ ਕਾਰਨ ਅੱਗ ਲਗ ਗਈ ਅਤੇ ਉਸ ਦੀ ਮੌਤ ਹੋ ਗਈ ਮ੍ਰਿਤਕ ਦੀ ਡੇਢ ਬਾਡੀ ਨੂੰ ਕਬਜ਼ੇ ਵਿਚ ਲੇ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ 

No comments