ਯੂ਼.ਆਈ.ਡੀ.ਏ.ਆਈ. ਦੇ ਡਿਪਟੀ ਡਾਇਰੈਕਟਰ ਜਨਰਲ ਵਲੋਂ ਆਧਾਰ ਅੱਪਡੇਟ ਦੀ ਸਮੀਖਿਆ, ਨਾਗਰਿਕਾਂ ਨੂੰ ਆਪਣੇ ਦਸਤਾਵੇਜ਼, ਆਧਾਰ ਕਾਰਡ ਵੇਰਵਿਆਂ 'ਚ ਅਪਲੋਡ ਕਰਨ ਦੀ ਵੀ ਕੀਤੀ ਅਪੀਲ
ਲੁਧਿਆਣਾ, 31 ਦਸੰਬਰ - ਯੂਨੀਕ ਆਈਡੈਂਟੀਫਿਕੇਸ਼ਨ ਅਥਾਰਟੀ ਆਫ ਇੰਡੀਆ (ਯੂ਼.ਆਈ.ਡੀ.ਏ.ਆਈ.) ਦੇ ਡਿਪਟੀ ਡਾਇਰੈਕਟਰ ਜਨਰਲ ਭਾਵਨਾ ਗਰਗ ਦੀ ਪ੍ਰਧਾਨਗੀ ਹੇਠ, ਯੂ਼.ਆਈ.ਡੀ.ਏ.ਆਈ. ...