ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਬੱਸ ਟਰਮੀਨਲ ਖੰਨਾ ਦਾ ਕੀਤਾ ਉਦਘਾਟਨ, ਪੰਜਾਬ ਸਰਕਾਰ ਵੱਲੋਂ 3 ਕਰੋੜ 73 ਲੱਖ ਰੁਪਏ ਦੀ ਲਾਗਤ ਨਾਲ ਬਣਿਆ ਅਧੁਨਿਕ ਬੱਸ ਅੱਡਾ ਲੋਕਾਂ ਨੂੰ ਕੀਤਾ ਸਮਰਪਿਤ
ਵਿਧਾਨ ਸਭਾ ਹਲਕਾ ਖੰਨਾ ਦੇ ਲੋਕਾਂ ਨੂੰ ਪੰਜਾਬ ਸਰਕਾਰ ਵੱਲੋ ਨਵੇ ਸਾਲ ਤੇ ਅਧੁਨਿਕ ਬੱਸ ਅੱਡੇ ਦੇ ਰੂਪ ਵਿੱਚ ਦਿੱਤਾ ਗਿਆ ਵੱਡਾ ਤੋਹਫਾ ਖੰਨਾ, ਲੁਧਿਆਣਾ 1 ਜਨਵਰੀ : ਮੁੱਖ ...