ਪੁਲਿਸ ਕੁਮਿਸ਼ਨਰ ਲੁਧਿਆਣਾ ਸ. ਮਨਦੀਪ ਸਿੰਘ ਸਿੱਧੂ ਵਲੋਂ ਸਿਵਲ ਹਸਪਤਾਲ ਵਿਚ ਤੋੜ ਭਨ ਕਰਣ ਵਾਲੇ ਲੋਕਾਂ ਖਿਲਾਫ ਵੱਖ ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ਼
ਲੁਧਿਆਣਾ, 06 ਜਨਵਰੀ - ਪੁਲਿਸ ਕੁਮਿਸ਼ਨਰ ਲੁਧਿਆਣਾ ਸ. ਮਨਦੀਪ ਸਿੰਘ ਸਿੱਧੂ ਆਈ.ਪੀ.ਐਸ. ਵਲੋਂ ਬੀਤੇ ਕੱਲ੍ਹ ਸਿਵਲ ਹਸਪਤਾਲ ਲੁਧਿਆਣਾ ਵਿਖੇ ਹੋਈ ਘਟਨਾ ਦੀ ਜਾਣਕਾਰੀ ਦਿੰਦਿਆਂ...