ਡੇਅਰੀ ਵਿਕਾਸ ਵਿਭਾਗ ਵਲੋਂ 4 ਹਫਤੇ ਦੇ ਡੇਅਰੀ ਉਦਮ ਸਿਖਲਾਈ ਕੋਰਸ ਦੀ ਕਾਊਸਲਿੰਗ 2 ਜਨਵਰੀ ਨੂੰ - ਡਿਪਟੀ ਡਾਇਰੈਕਟਰ ਦਲਬੀਰ ਕੁਮਾਰ
ਲੁਧਿਆਣਾ, 28 ਦਸੰਬਰ - ਪੰਜਾਬ ਸਰਕਾਰ ਦੇ ਡੇਅਰੀ ਵਿਕਾਸ ਵਿਭਾਗ ਵੱਲੋਂ ਕੈਬਨਿਟ ਮੰਤਰੀ ਸ.ਲਾ ਲਜੀਤ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਾਇਰੈਕਟਰ ਡੇਅਰੀ ਵਿਕ...