ਸਮਾਜ ਵਿੱਚੋਂ ਲੁੱਟਾਂ ਖੋਹਾਂ, ਚੋਰੀ ਤੇ ਨਸ਼ਿਆਂ ਦੇ ਕਾਰੋਬਾਰ ਕਰਨ ਵਾਲਿਆਂ ਦੀ ਹੁਣ ਖੈਰ ਨਹੀਂ : ਸਪੈਸ਼ਲ ਡੀ.ਜੀ.ਪੀ. ਗੁਰਪ੍ਰੀਤ ਕੌਰ ਦਿਓ
* ਲੁਧਿਆਣਾ ਦੇ ਸੰਵੇਦਨਸ਼ੀਲ ਇਲਾਕੇ ਬੱਸ ਅੱਡਾ, ਸੀ.ਆਰ.ਪੀ.ਐਫ ਕਲੋਨੀ ਦੁੱਗਰੀ ਅਤੇ ਸੂਰਜ ਨਗਰ ਸ਼ਿਮਲਾਪੁਰੀ ਵਿੱਚ ਪੁਲਿਸ ਵੱਲੋ ਕੀਤਾ ਗਿਆ ਕੈਸੋ ਸਰਚ ਅਭਿਆਨ ਲੁਧਿਆਣਾ, 09 ਅ...