ਜ਼ਿਲ੍ਹਾ ਲੁਧਿਆਣਾ ਦੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਮੁਕੰਮਲ, ਵੋਟਰਾਂ ਦੀ ਕੁੱਲ ਗਿਣਤੀ 2652310 ਹੋਈ, ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵਲੋਂ ਰਾਜਸੀ ਪਾਰਟੀਆਂ ਨੂੰ ਸੌਂਪੀਆਂ ਫੋਟੋ ਵੋਟਰ ਸੂਚੀਆਂ
ਲੁਧਿਆਣਾ, 05 ਜਨਵਰੀ - ਭਾਰਤ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ 1 ਜਨਵਰੀ, 2023 ਦੇ ਅਧਾਰ 'ਤੇ, ਵਧੀਕ ਜ਼ਿਲ੍ਹਾ ਚੋਣ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਰਾਹੁਲ...