ਡਿਪਟੀ ਕਮਿਸ਼ਨਰ ਤੇ ਪੁਲਿਸ ਕਮਿਸ਼ਨਰ ਨੇ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਲਈ ਲੋਕਾਂ ਤੋਂ ਮੰਗਿਆ ਸਹਿਯੋਗ, ਪੀਸ ਕਮੇਟੀ ਦੇ ਮੈਂਬਰਾਂ ਦੀ ਨਾਲ ਕੀਤੀ ਮੀਟਿੰਗ
ਲੁਧਿਆਣਾ, 19 ਮਾਰਚ : ਡਿਪਟੀ ਕਮਿਸ਼ਨਰ ਸੁਰਭੀ ਮਲਿਕ ਅਤੇ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਐਤਵਾਰ ਨੂੰ ਲੁਧਿਆਣਾ ਵਿੱਚ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਅਤੇ ਸਦਭਾਵਨ...