ਸਾਬਕਾ ਮੰਤਰੀ ਆਸ਼ੂ ਦਾ ਭਗੌੜਾ ਪੀ.ਏ. ਇੰਦਰਜੀਤ ਇੰਦੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ, ਭਗੌੜੇ ਹੋਣ ਦੀ ਅਦਾਲਤੀ ਕਾਰਵਾਈ ਕਾਰਨ ਵਿਜੀਲੈਂਸ ਬਿਊਰੋ ਅੱਗੇ ਕੀਤਾ ਆਤਮ ਸਮਰਪਣ
ਆਸ਼ੂ ਦੇ ਘਰੋਂ ਮਿਲਿਆ ਗਹਿਣਿਆਂ ਤੇ ਦਸਤਾਵੇਜ਼ਾਂ ਵਾਲਾ ਬੈਗ ਲੈ ਕੇ ਇੰਦੀ ਹੋਇਆ ਸੀ ਫਰਾਰ ਚੰਡੀਗੜ੍ਹ, 2 ਜਨਵਰੀ: ਸੂਬੇ ਦੀਆਂ ਅਨਾਜ ਮੰਡੀਆਂ ਵਿੱਚ ਹੋਏ ਬਹੁ-ਕਰੋੜੀ ਢੋਆ-ਢ...