ਐਲ.ਐਮ.ਏ. ਵਲੋਂ ਹੋਟਲ ਪਾਰਕ ਪਲਾਜ਼ਾ 'ਚ ਆਪਣੀ 44ਵੀਂ ਵਰ੍ਹੇਗੰਢ ਅਤੇ ਐਵਾਰਡ ਸਮਾਰੋਹ ਆਯੋਜਿਤ, ਸਮਾਗਮ ਮੌਕੇ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਵਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ
ਲੁਧਿਆਣਾ, 20 ਦਸਬੰਰ - ਲੁਧਿਆਣਾ ਮੈਨੇਜਮੈਂਟ ਐਸੋਸੀਏਸ਼ਨ (ਐਲ.ਐਮ.ਏ.) ਸਥਾਨਕ ਹੋਟਲ ਪਾਰਕ ਪਲਾਜ਼ਾ ਵਿਖੇ ਆਪਣੀ 44ਵੀਂ ਵਰ੍ਹੇਗੰਢ ਅਤੇ ਐਵਾਰਡ ਸਮਾਰੋਹ ਦਾ ਆਯੋਜਨ ਕੀਤਾ ਗਿਆ।...