ਲੁਧਿਆਣਾ ਵਿੱਚ ਪੁਲਿਸ ਨੇ ਜਿਸਮ ਫਿਰੋਸ਼ੀ ਦੇ ਧੰਦੇ ਖ਼ਿਲਾਫ਼ ਕਾਰਵਾਈ ਕਰਦਿਆਂ, ਤਿੰਨ ਹੋਟਲਾਂ ਤੋਂ 13 ਲੜਕੀਆਂ ਅਤੇ 5 ਲੜਕੇ ਗ੍ਰਿਫਤਾਰ, ਹੋਟਲ ਦੇ ਮੈਨੇਜਰ ਅਤੇ ਮਾਲਿਕਾਂ 'ਤੇ ਵੀ ਪਰਚਾ ਦਰਜ
ਲੁਧਿਆਣਾ: ਸਥਾਨਕ ਪੁਲਿਸ ਵੱਲੋਂ ਜਿਸਮਫਿਰੋਸ਼ੀ ਦੇ ਚੱਲ ਰਹੇ ਨਾਜਾਇਜ਼ ਧੰਦੇ ਉੱਤੇ ਸਖਤ ਕਾਰਵਾਈ ਕਰਦਿਆਂ ਲੁਧਿਆਣਾ ਬੱਸ ਸਟੈਂਡ ਦੇ ਨੇੜੇ ਤੇੜੇ ਤਿੰਨ ਹੋਟਲ ਜਿਨ੍ਹਾਂ ਵਿੱਚ...