ਨਗਰ ਸੁਧਾਰ ਟਰੱਸਟ ਵਲੋਂ ਮਹਾਂਰਿਸ਼ੀ ਬਾਲਮੀਕ ਨਗਰ ਦੇ ਐਮ.ਆਈ.ਜੀ. ਫਲੈਟ 'ਚ ਨਾਜਾਇਜ਼ ਉਸਾਰੀ 'ਤੇ ਲਾਈ ਰੋਕ INDIALive24TvDecember 18, 2022ਲੁਧਿਆਣਾ, 18 ਦਸੰਬਰ - ਨਗਰ ਸੁਧਾਰ ਟਰੱਸਟ ਦੇ ਨਵਨਿਯੁਕਤ ਚੇਅਰਮੈਨ ਸ. ਤਰਸੇਮ ਸਿੰਘ ਭਿੰਡਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਹਾਇਕ ਟਰੱਸਟ ਇੰਜੀਨੀਅਰ ਸ. ਜਸਵਿੰਦਰ ਸਿੰਘ ਅਤੇ ਜ...