25 ਹਜ਼ਾਰ ਨੌਕਰੀਆਂ ਇੱਕ ਸਾਲ 'ਚ ਦੇਣ ਦਾ ਵਾਅਦਾ ਮਹਿਜ਼ 9 ਮਹੀਨਿਆਂ 'ਚ ਹੀ ਕੀਤਾ ਪੂਰਾ - ਮੁੱਖ ਮੰਤਰੀ, ਸਿੱਖਿਆ, ਰੋਜ਼ਗਾਰ ਤੇ ਸਿਹਤ ਖੇਤਰਾਂ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਦਾ ਗਵਾਹ ਬਣੇਗਾ ਸਾਲ 2023
• 3910 ਮਾਸਟਰ ਕਾਡਰ ਅਧਿਆਪਕਾਂ ਨੂੰ ਸੌਂਪੇ ਨਿਯੁਕਤੀ ਪੱਤਰ • ਲੋਕਾਂ ਨੂੰ ਸੂਬੇ ਵਿੱਚ ਅਮਨ, ਫਿਰਕੂ ਸਦਭਾਵਨਾ ਤੇ ਭਾਈਚਾਰੇ ਦੀਆਂ ਕਦਰਾਂ-ਕੀਮਤਾਂ ਦੀ ਮਜ਼ਬੂਤੀ ਲਈ ਸਰਗਰਮ ...