ਸੰਗਠਿਤ ਅਪਰਾਧ ਤਹਿਤ ਟਰਾਂਸਪੋਰਟਰਾਂ ਤੋਂ ਰਿਸ਼ਵਤ ਲੈਣ ਵਾਲਾ ਪੀ.ਸੀ.ਐਸ. ਅਧਿਕਾਰੀ ਵਿਜੀਲੈਂਸ ਵੱਲੋਂ ਗ੍ਰਿਫਤਾਰ, ਆਰ.ਟੀ.ਏ. ਧਾਲੀਵਾਲ ਨਿੱਜੀ ਵਿਅਕਤੀਆਂ ਰਾਹੀਂ ਕਰਦਾ ਸੀ ਰਿਸ਼ਵਤ ਵਸੂਲੀ
ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਦਰਜ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਕੀਤਾ ਗਿਆ ਦੋਸ਼ੀ ਨੂੰ ਗ੍ਰਿਫਤਾਰ ਲੁਧਿਆਣਾ, 6 ਜਨਵਰੀ : ਪੰਜਾਬ ਵਿਜੀਲੈਂਸ ਬਿਊਰੋ...