ਪੰਜਾਬ ਵਿੱਚ ਸਭ ਤੋਂ ਵੱਧ ਬੱਚਿਆਂ ਦੀ ਗਿਣਤੀ ਵਧਾਉਣ ਵਾਲੇ ਸਕੂਲ ਨੂੰ ਦਿੱਤਾ ਜਾਵੇਗਾ 25 ਲੱਖ ਰੁਪਏ ਦਾ ਇਨਾਮ:ਹਰਜੋਤ ਬੈਂਸ INDIALive24TvDecember 22, 2022ਗੜ੍ਹਸ਼ੰਕਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪੱਦੀ ਸੁਰਾ ਸਿੰਘ ਵਿੱਖੇ ਸਲਾਨਾ ਸਮਾਰੋਹ ਕਰਵਾਇਆ ਗਿਆ। ਜਿਸਦੇ ਵਿੱਚ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ...