ਜਲ ਸਪਲਾਈ ਵਿਭਾਗ ਵਲੋਂ ਪਾਣੀ ਦੀ ਸਪਲਾਈ ਤੇ ਸਵੱਛਤਾ ਸਬੰਧੀ ਸਮੱਸਿਆ ਲਈ ਟੋਲ ਫਰੀ ਨੰਬਰ ਜਾਰੀ, ਘਰ-ਘਰ ਜਾ ਕੇ ਸੁਣੀਆਂ ਜਾਣਗੀਆਂ ਪਿੰਡਾਂ ਦੇ ਵਸਨੀਕਾਂ ਦੀਆਂ ਪੀਣ ਵਾਲੇ ਪਾਣੀ ਦੀਆਂ ਸਮੱਸਿਆਵਾਂ, ਮੌਕੇ 'ਤੇ ਹੀ ਕੀਤਾ ਜਾਵੇਗਾ ਨਿਪਟਾਰਾ – ਇੰਜੀ: ਮਨਦੀਪ ਸਿੰਘ
ਲੁਧਿਆਣਾ, 03 ਫਰਵਰੀ - ਜ਼ਿਲ੍ਹਾ ਲੁਧਿਆਣਾ ਦੇ ਪਿੰਡਾਂ ਦੇ ਵਸਨੀਕਾਂ ਨੂੰ ਸਾਫ ਸੁਥਰਾ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵਲੋਂ ਦਿਸ਼ਾ ਨ...